ਸ਼ਿਲਾਂਗ, ਮੇਘਾਲਿਆ ਦੇ ਦੋ ਲੋਕ ਸਭਾ ਹਲਕਿਆਂ ਲਈ ਮੰਗਲਵਾਰ ਸਵੇਰੇ ਵੋਟਾਂ ਦੀ ਗਿਣਤੀ ਸ਼ੁਰੂ ਹੋ ਗਈ।

ਸ਼ਿਲਾਂਗ ਅਤੇ ਤੁਰਾ ਸੀਟਾਂ ਲਈ 19 ਅਪ੍ਰੈਲ ਨੂੰ ਵੋਟਾਂ ਪਈਆਂ ਸਨ।